ਕੁਰਾਨ - 6:156 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

156
أَن تَقُولُوٓاْ إِنَّمَآ أُنزِلَ ٱلۡكِتَٰبُ عَلَىٰ طَآئِفَتَيۡنِ مِن قَبۡلِنَا وَإِن كُنَّا عَن دِرَاسَتِهِمۡ لَغَٰفِلِينَ

Transliteration: (An taqooloo inna maaa unzilal Kitaabu 'alaa taaa'ifataini min qablinaa wa in kunnaa 'an diraasatihim laghaafileen)

156਼ ਤਾਂ ਜੋ ਤੁਸੀਂ ਇਹ ਨਾ ਕਹਿ ਸਕੋਂ ਕਿ ਕਿਤਾਬ ਤਾਂ ਸਾਥੋਂ ਪਹਿਲੇ ਦੋ ਫ਼ਿਰਕਿਆਂ (ਯਹੂਦੀ ਤੇ ਈਸਾਈ) ਉੱਤੇ ਹੀ ਉਤਾਰੀ ਗਈ ਸੀ ਅਤੇ ਅਸੀਂ ਤਾਂ ਉਹਨਾਂ ਦੇ ਪੜ੍ਹਣ ਪੜ੍ਹਾਉਣ ਤੋਂ ਬੇਖ਼ਬਰ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now