ਕੁਰਾਨ - 6:16 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
مَّن يُصۡرَفۡ عَنۡهُ يَوۡمَئِذٖ فَقَدۡ رَحِمَهُۥۚ وَذَٰلِكَ ٱلۡفَوۡزُ ٱلۡمُبِينُ

Transliteration: (Mai yusraf 'anhu Yawma'izin faqad rahimah; wa zaalikal fawzul mubeen)

16਼ ਜਿਸ ਵਿਅਕਤੀ ਤੋਂ ਉਸ ਦਿਨ (ਨਰਕ ਦਾ) ਅਜ਼ਾਬ ਹਟਾ ਦਿੱਤਾ ਜਾਵੇਗਾ, ਉਸ ਉੱਤੇ ਅੱਲਾਹ ਦਾ ਬਹੁਤ ਹੀ ਵੱਡਾ ਰਹਿਮ ਹੋਵੇਗਾ। ਇਹੋ ਅਸਲੀ ਕਾਮਯਾਬੀ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now