ਕੁਰਾਨ - 6:160 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

160
مَن جَآءَ بِٱلۡحَسَنَةِ فَلَهُۥ عَشۡرُ أَمۡثَالِهَاۖ وَمَن جَآءَ بِٱلسَّيِّئَةِ فَلَا يُجۡزَىٰٓ إِلَّا مِثۡلَهَا وَهُمۡ لَا يُظۡلَمُونَ

Transliteration: (Man jaaa'a bilhasanati falahoo 'ashru amsaalihaa wa man jaaa'a bissaiyi'ati falaa yujzaaa illaa mislahaa wa hum laa yuzlamoon)

160਼ ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। 2 ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।

ਸੂਰਹ ਅਲ-ਆਨਆਮ ਆਯਤ 160 ਤਫਸੀਰ




2 ਇਸ ਵਿਚ ਅੱਲਾਹ ਦੇ ਉਸ ਫ਼ਜਲੋ ਕਰਮ ਦਾ ਬਿਆਨ ਹੈ ਜਿਸ ਦਾ ਪ੍ਰਗਟਾਵਾ ਨੇਕੀ ਅਤੇ ਬੁਰਾਈ ਦਾ ਬਦਲਾ ਦੇਣ ਸਮੇਂ ਹੋਵੇਗਾ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6

Sign up for Newsletter

×

Download Our Quran App

For a faster and smoother experience,
install our mobile app now.

Download Now