ਕੁਰਾਨ - 6:162 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

162
قُلۡ إِنَّ صَلَاتِي وَنُسُكِي وَمَحۡيَايَ وَمَمَاتِي لِلَّهِ رَبِّ ٱلۡعَٰلَمِينَ

Transliteration: (Qul inna Salaatee wa nusukee wa mahyaaya wa mamaatee lillaahi Rabbil 'aalameen)

162਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੀ ਨਮਾਜ਼, ਮੇਰੀ ਕੁਰਬਾਨੀ, ਮੇਰਾ ਜੀਨਾ ਤੇ ਮੇਰਾ ਮਰਨਾ, ਇਹ ਸਭ ਅੱਲਾਹ ਵਾਸਤੇ ਹੀ ਹੈ ਜਿਹੜਾ ਸਾਰੀ ਸਰਿਸ਼ਟੀ ਦਾ ਮਾਲਿਕ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now