ਕੁਰਾਨ - 6:18 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
وَهُوَ ٱلۡقَاهِرُ فَوۡقَ عِبَادِهِۦۚ وَهُوَ ٱلۡحَكِيمُ ٱلۡخَبِيرُ

Transliteration: (Wa Huwal qaahiru fawqa 'ibaadih; wa Huwal Hakeemul Khabeer)

18਼ ਉਹੀਓ ਆਪਣੇ ਬੰਦਿਆਂ ਉੱਤੇ ਪੂਰਨ ਅਧਿਕਾਰ ਰੱਖਦਾ ਹੇ ਅਤੇ ਉਹੀਓ ਵੱਡੀਆਂ ਹਿਕਮਤਾਂ ਵਾਲਾ ਅਤੇ ਸਾਰੀਆਂ ਖ਼ਬਰਾਂ ਰੱਖਣ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now