ਕੁਰਾਨ - 6:21 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
وَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًا أَوۡ كَذَّبَ بِـَٔايَٰتِهِۦٓۚ إِنَّهُۥ لَا يُفۡلِحُ ٱلظَّـٰلِمُونَ

Transliteration: (Wa man azlamu mim manif tara 'alal laahi kaziban aw kazzaba bi Aayaatih; innahoo laa yuflihuz zaalimoon)

21਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਕੌਣ ਹੋਵੇਗਾ, ਜਿਹੜਾ ਅੱਲਾਹ ’ਤੇ ਝੂਠ ਥਾਪੇ ਜਾਂ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੂਠਾ ਆਖੇ ? ਅਜਿਹੇ ਜ਼ਾਲਮ ਕਦੇ ਵੀ ਸਫ਼ਲ ਨਹੀਂ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now