ਕੁਰਾਨ - 6:22 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
وَيَوۡمَ نَحۡشُرُهُمۡ جَمِيعٗا ثُمَّ نَقُولُ لِلَّذِينَ أَشۡرَكُوٓاْ أَيۡنَ شُرَكَآؤُكُمُ ٱلَّذِينَ كُنتُمۡ تَزۡعُمُونَ

Transliteration: (Wa yawma nahshuruhum jamee'an summa naqoolu lillazeena ashrakooo ayna shurakaaa' ukumul lazeena kuntum taz'umoon)

22਼ ਉਹ ਸਮਾਂ ਵੀ ਯਾਦ ਕਰੋ ਜਦੋਂ ਅਸੀਂ ਸਾਰਿਆਂ ਨੂੰ (ਇਕ ਥਾਂ) ਇਕੱਠਾ ਕਰਾਂਗੇ, ਫੇਰ ਅਸੀਂ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਹਾਡੇ ਉਹ ਸ਼ਰੀਕ ਕਿੱਥੇ ਹਨ, ਜਿਨ੍ਹਾਂ ਨੂੰ ਤੁਸੀਂ ਅੱਲਾਹ ਦਾ ਸਾਂਝੀ ਵਿਚਾਰਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now