ਕੁਰਾਨ - 6:23 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
ثُمَّ لَمۡ تَكُن فِتۡنَتُهُمۡ إِلَّآ أَن قَالُواْ وَٱللَّهِ رَبِّنَا مَا كُنَّا مُشۡرِكِينَ

Transliteration: (Summa lam takun fitnatuhum illaaa an qaaloo wallaahi Rabbinaa maa kunnaa mushrikeen)

23਼ ਇਸ (ਪੁੱਛ-ਗਿੱਛ) ’ਤੇ ਇਸ ਤੋਂ ਛੁੱਟ ਹੋਰ ਕੁੱਝ ਵੀ ਬਹਾਨਾ ਨਹੀਂ ਹੋਵੇਗਾ, ਕਿ ਉਹ ਇਹੋ ਆਖਣਗੇ ਕਿ ਹੇ ਅੱਲਾਹ! ਸਾਨੂੰ ਸਾਡੇ ਪਾਲਣਹਾਰ ਦੀ ਸੁੰਹ ਕਿ ਅਸੀਂ ਉੱਕਾ ਹੀ ਮੁਸ਼ਰਿਕ ਨਹੀਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now