ਕੁਰਾਨ - 6:26 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَهُمۡ يَنۡهَوۡنَ عَنۡهُ وَيَنۡـَٔوۡنَ عَنۡهُۖ وَإِن يُهۡلِكُونَ إِلَّآ أَنفُسَهُمۡ وَمَا يَشۡعُرُونَ

Transliteration: (Wa hum yanhawna 'anhu wa yan'awna 'anhu wa iny yuhlikoona illaa anfusahum wa maa yash'uroon)

26਼ ਇਹ (ਕਾਫ਼ਿਰ) ਦੂਜਿਆਂ ਨੂੰ ਵੀ ਇਸ (.ਕੁਰਆਨ) ਤੋਂ ਰੋਕਦੇ ਹਨ ਅਤੇ ਆਪ ਵੀ ਇਸ ਤੋਂ ਦੂਰ ਰਹਿੰਦੇ ਹਨ। ਇਹ ਲੋਕ ਆਪਣੇ ਆਪ ਨੂੰ ਹੀ ਤਬਾਹ ਕਰ ਰਹੇ ਹਨ ਅਤੇ ਇਹਨਾਂ ਨੂੰ ਇਸ ਦਾ ਪਤਾ ਵੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now