ਕੁਰਾਨ - 6:3 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
وَهُوَ ٱللَّهُ فِي ٱلسَّمَٰوَٰتِ وَفِي ٱلۡأَرۡضِ يَعۡلَمُ سِرَّكُمۡ وَجَهۡرَكُمۡ وَيَعۡلَمُ مَا تَكۡسِبُونَ

Transliteration: (Wa Huwal laahu fissamaawaati wa fil ardi ya'lamu sirrakum wa jahrakum wa ya'lamu maa taksiboon)

3਼ ਅਤੇ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਹੇ ਤੇ ਧਰਤੀ ਵਿਚ ਵੀ ਉਹੀਓ ਹੇ। ਉਹ ਤੁਹਾਡੀਆਂ ਗੁਪਤ ਗੱਲਾਂ ਨੂੰ ਵੀ ਅਤੇ ਤੁਹਾਡੇ ਜ਼ਾਹਿਰ (ਵਿਖਾਵੇ) ਨੂੰ ਵੀ ਜਾਣਦਾ ਹੇ ਅਤੇ ਉਹ ਸਭ ਉਹ ਵੀ ਜਾਣਦਾ ਹੇ ਜੋ ਤੁਸੀਂ ਕਰਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now