ਕੁਰਾਨ - 6:36 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
۞إِنَّمَا يَسۡتَجِيبُ ٱلَّذِينَ يَسۡمَعُونَۘ وَٱلۡمَوۡتَىٰ يَبۡعَثُهُمُ ٱللَّهُ ثُمَّ إِلَيۡهِ يُرۡجَعُونَ

Transliteration: (Innamaa yastajeebul lazeena yasma'oon; walmawtaa yab'asuhumul laahu summa ilaihi yurja'oon)

36਼ ਉਹੀਓ ਲੋਕੀ ਸੱਚਾਈ (ਨਸੀਹਤ) ਕਬੂਲ ਕਰਦੇ ਹਨ ਜਿਹੜੇ ਸੁਣਦੇ ਹਨ। ਜਿੱਥੋਂ ਤਕ ਮੁਰਦਿਆਂ (ਕਾਫ਼ਿਰਾਂ) ਦਾ ਸੰਬੰਧ ਹੇ, ਅੱਲਾਹ ਉਹਨਾਂ ਨੂੰ ਜਿਉਂਦਿਆਂ ਕਰਕੇ ਉਠਾਵੇਗਾ, ਫੇਰ ਉਹ ਸਾਰੇ ਅੱਲਾਹ ਵੱਲ ਹੀ ਲਿਆਏ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now