ਕੁਰਾਨ - 6:4 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
وَمَا تَأۡتِيهِم مِّنۡ ءَايَةٖ مِّنۡ ءَايَٰتِ رَبِّهِمۡ إِلَّا كَانُواْ عَنۡهَا مُعۡرِضِينَ

Transliteration: (Wa maa ta'teehim min Aayatim min Aayaati Rabbihim illaa kaanoo 'anhaa mu'rideen)

4਼ ਅਤੇ ਇਹਨਾਂ ਕੋਲ ਇਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਕੋਈ ਵੀ ਨਿਸ਼ਾਨੀ ਅਜਿਹੀ ਨਹੀਂ ਆਈ ਜਿਸ ਤੋਂ ਇਹਨਾਂ ਨੇ ਮੂੰਹ ਨਾ ਮੋੜ੍ਹਿਆ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now