ਕੁਰਾਨ - 6:43 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
فَلَوۡلَآ إِذۡ جَآءَهُم بَأۡسُنَا تَضَرَّعُواْ وَلَٰكِن قَسَتۡ قُلُوبُهُمۡ وَزَيَّنَ لَهُمُ ٱلشَّيۡطَٰنُ مَا كَانُواْ يَعۡمَلُونَ

Transliteration: (Falaw laaa iz jaaa'ahum ba'sunaa tadarra'oo wa laakin qasat quloobuhum wa zaiyana lahumush Shaitaanu maa kaanoo ya'maloon)

43਼ ਜਦੋਂ ਉਹਨਾਂ ਕੋਲ ਸਾਡਾ (ਚੇਤਾਵਨੀ ਭਰਿਆ) ਅਜ਼ਾਬ ਆਇਆ ਤਾਂ ਉਹਨਾਂ ਨੇ ਨਿਮਰਤਾ ਕਿਉਂ ਨਹੀਂ ਧਾਰੀ? ਸਗੋਂ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਦੇ ਅਮਲਾਂ ਵਿਚ ਸ਼ੈਤਾਨ ਨੇ ਖਿੱਚ ਪੈਦਾ ਕਰ ਦਿੱਤੀ।

Sign up for Newsletter

×

Download Our Quran App

For a faster and smoother experience,
install our mobile app now.

Download Now