ਕੁਰਾਨ - 6:47 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
قُلۡ أَرَءَيۡتَكُمۡ إِنۡ أَتَىٰكُمۡ عَذَابُ ٱللَّهِ بَغۡتَةً أَوۡ جَهۡرَةً هَلۡ يُهۡلَكُ إِلَّا ٱلۡقَوۡمُ ٱلظَّـٰلِمُونَ

Transliteration: (Qul ara'aitakum in ataakum 'azaabul laahi baghtatan aw jahratan hal yuhlaku illal qawmuz zaalimoon)

47਼ (ਹੇ ਨਬੀ!) ਤੁਸੀਂ ਕਹੋ ਕਿ ਇਹ ਤਾਂ ਦੱਸੋ ਕਿ ਜੇ ਤੁਹਾਡੇ ਉੱਤੇ ਰੱਬ ਦਾ ਅਜ਼ਾਬ ਅਚਾਨਕ ਜਾਂ ਐਲਾਨੀਆਂ ਆ ਜਾਵੇ ਤਾਂ ਕੀ ਜ਼ਾਲਿਮਾਂ ਤੋਂ ਛੁੱਟ ਹੋਰ ਵੀ ਹਲਾਕ ਕੀਤੇ ਜਾਣਗੇ? (ਉੱਕਾ ਹੀ ਨਹੀਂ।)

Sign up for Newsletter

×

Download Our Quran App

For a faster and smoother experience,
install our mobile app now.

Download Now