ਕੁਰਾਨ - 6:49 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
وَٱلَّذِينَ كَذَّبُواْ بِـَٔايَٰتِنَا يَمَسُّهُمُ ٱلۡعَذَابُ بِمَا كَانُواْ يَفۡسُقُونَ

Transliteration: (Wallazeena kazzaboo bi Aayaatinaa yamassuhumul 'azaabu bimaa kaanoo yafsuqoon)

49਼ ਜਿਹੜੇ ਵੀ ਲੋਕ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾਉਂਦੇ ਹਨ ਉਹਨਾਂ ਨੂੰ ਅਜ਼ਾਬ ਪਹੁੰਚੇਗਾ, ਕਿਉਂ ਜੋ ਉਹ ਨਾ-ਫ਼ਰਮਾਨੀਆਂ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now