ਕੁਰਾਨ - 6:5 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
فَقَدۡ كَذَّبُواْ بِٱلۡحَقِّ لَمَّا جَآءَهُمۡ فَسَوۡفَ يَأۡتِيهِمۡ أَنۢبَـٰٓؤُاْ مَا كَانُواْ بِهِۦ يَسۡتَهۡزِءُونَ

Transliteration: (Faqad kazzaboo bilhaqqi lammaa jaaa'ahum fasawfa ya'teehim ambaaa'u maa kaanoo bihee yastahzi'oon)

5਼ ਜਦੋਂ ਉਹਨਾਂ ਕੋਲ ਹੱਕ (.ਕੁਰਆਨ) ਆ ਗਿਆ ਤਾਂ ਉਹਨਾਂ ਨੇ ਇਸ ਨੂੰ ਵੀ ਝੁਠਲਾਇਆ। ਸੋ ਛੇਤੀ ਹੀ ਉਹਨਾਂ (ਇਨਕਾਰੀਆਂ) ਨੂੰ (ਉਸ ਦੀ ਮੱਤਹਤਾ ਦਾ) ਪਤਾ ਲੱਗ ਜਾਵੇਗਾ ਜਿਸ ਚੀਜ਼ ਨਾਲ ਇਹ ਲੋਕ ਮਖੌਲ ਕਰਿਆ ਕਰਦੇ ਸਨ।1

ਸੂਰਹ ਅਲ-ਆਨਆਮ ਆਯਤ 5 ਤਫਸੀਰ




1 ਉਹਨਾਂ ਸਾਰਿਆਂ ਨੂੰ ਅੱਲਾਹ ਦਾ ਅਜ਼ਾਬ ਮਿਲੇਗਾ ਕਿਉਂ ਜੋ ਹਜ਼ਰਤ ਮੁਹੰਮਦ (ਸ:) ਦੀ ਨਬੁੱਵਤ ਤੇ ਰਿਸਾਲਤ ਉੱਤੇ ਈਮਾਨ ਲਿਆਉਣਾ ਸਾਰੇ ਮਨੁੱਖਾਂ ਲਈ ਜ਼ਰੂਰੀ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3

Sign up for Newsletter

×

Download Our Quran App

For a faster and smoother experience,
install our mobile app now.

Download Now