ਕੁਰਾਨ - 6:62 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
ثُمَّ رُدُّوٓاْ إِلَى ٱللَّهِ مَوۡلَىٰهُمُ ٱلۡحَقِّۚ أَلَا لَهُ ٱلۡحُكۡمُ وَهُوَ أَسۡرَعُ ٱلۡحَٰسِبِينَ

Transliteration: (Summa ruddooo ilallaahi mawlaahumul haqq; alaa lahul hukmu wa Huwa asra'ul haasibeen)

62਼ ਫੇਰ ਉਹ ਸਾਰੇ ਆਪਣੇ ਸੱਚੇ ਮਾਲਿਕ ਵੱਲ ਪਰਤਾਏ ਜਾਣਗੇ। ਚੰਗੀਂ ਤਰ੍ਹਾਂ ਸੁਣ ਲਵੋ ਕਿ ਫ਼ੈਸਲਿਆਂ ਦਾ ਸਾਰਾ ਅਧਿਕਾਰ ਅੱਲਾਹ ਨੂੰ ਹੀ ਪ੍ਰਾਪਤ ਹੇ ਅਤੇ ਉਹ ਹਿਸਾਬ ਲੈਣ ਵਿਚ ਬਹੁਤ ਹੀ ਛੇਤੀ ਕਰਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now