ਕੁਰਾਨ - 6:64 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

64
قُلِ ٱللَّهُ يُنَجِّيكُم مِّنۡهَا وَمِن كُلِّ كَرۡبٖ ثُمَّ أَنتُمۡ تُشۡرِكُونَ

Transliteration: (Qulil laahu yunajjjeekum minhaa wa min kulli karbin summa antum tushrikoon)

64਼ ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਇਸ (ਮੁਸੀਬਤ) ਤੋਂ ਅਤੇ ਹਰ ਤਕਲੀਫ਼ ਤੋਂ ਮੁਕਤ ਕਰਦਾ ਹੇ, ਫੇਰ ਵੀ ਤੁਸੀਂ ਉਸ ਦੇ ਨਾਲ ਸ਼ਿਰਕ ਕਰਨ ਲੱਗ ਜਾਂਦੇ ਹੋ!

Sign up for Newsletter

×

Download Our Quran App

For a faster and smoother experience,
install our mobile app now.

Download Now