ਕੁਰਾਨ - 6:66 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
وَكَذَّبَ بِهِۦ قَوۡمُكَ وَهُوَ ٱلۡحَقُّۚ قُل لَّسۡتُ عَلَيۡكُم بِوَكِيلٖ

Transliteration: (Wa kaz zaba bihee qawmuka wa huwal haqq; qul lastu'alaikum biwakeel)

66਼ ਅਤੇ ਤੁਹਾਡੀ ਕੌਮ ਇਸ (.ਕੁਰਆਨ) ਨੂੰ ਝੁਠਲਾਉਂਦੀ ਹੇ ਜਦ ਕਿ ਉਹ ਹੱਕ ਹੇ। ਤੁਸੀਂ ਕਹਿ ਦਿਓ ਕਿ ਮੈਂ ਤੁਹਾਡੇ ਉੱਤੇ ਕੋਈ ਨਿਗਰਾਨ ਨਹੀਂ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now