ਕੁਰਾਨ - 6:69 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

69
وَمَا عَلَى ٱلَّذِينَ يَتَّقُونَ مِنۡ حِسَابِهِم مِّن شَيۡءٖ وَلَٰكِن ذِكۡرَىٰ لَعَلَّهُمۡ يَتَّقُونَ

Transliteration: (Wa maa 'alal lazeena yattaqoona min hisaabihim min shai'inw wa laakin zikraa la'allahum yattaqoon)

69਼ ਜਿਹੜੇ ਲੋਕੀ ਪਰਹੇਜ਼ਗਾਰ ਹਨ ਉਹਨਾਂ ’ਤੇ ਉਹਨਾਂ (ਕਾਫ਼ਿਰਾਂ) ਦੇ ਲੇਖੇ ’ਚੋਂ ਕਿਸੇ ਗੱਲ ਦੀ ਕੋਈ ਜ਼ਿੰਮੇਵਾਰੀ ਨਹੀਂ, ਪਰ ਨਸੀਹਤ ਕਰਨਾ ਉਹਨਾਂ ਦਾ ਫ਼ਰਜ਼ ਹੇ। ਹੋ ਸਕਦਾ ਹੇ ਕਿ ਉਹ (ਕਾਫ਼ਿਰ) ਵੀ (ਰੱਬ ਤੋਂ) ਡਰਨ ਵਾਲੇ ਬਣ ਜਾਣ।

Sign up for Newsletter

×

Download Our Quran App

For a faster and smoother experience,
install our mobile app now.

Download Now