ਕੁਰਾਨ - 6:75 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
وَكَذَٰلِكَ نُرِيٓ إِبۡرَٰهِيمَ مَلَكُوتَ ٱلسَّمَٰوَٰتِ وَٱلۡأَرۡضِ وَلِيَكُونَ مِنَ ٱلۡمُوقِنِينَ

Transliteration: (Wa kazaalika nureee Ibraaheema malakootas samaawaati wal ardi wa liyakoona minal mooqineen)

75਼ ਅਸੀਂ ਇਬਰਾਹੀਮ ਨੂੰ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਇਸ ਲਈ ਵਿਖਾਉਂਦੇ ਸੀ ਤਾਂ ਜੋ ਉਹ ਪੂਰਨ ਵਿਸ਼ਵਾਸ ਕਰਨ ਵਾਲਿਆਂ ਵਿੱਚੋਂ ਹੋ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now