ਕੁਰਾਨ - 6:76 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
فَلَمَّا جَنَّ عَلَيۡهِ ٱلَّيۡلُ رَءَا كَوۡكَبٗاۖ قَالَ هَٰذَا رَبِّيۖ فَلَمَّآ أَفَلَ قَالَ لَآ أُحِبُّ ٱلۡأٓفِلِينَ

Transliteration: (Falammaa janna 'alaihil lailu ra aa kawkabaan qaala haaza Rabbee falammaaa afala qaala laaa uhibbul aafileen)

76਼ ਜਦੋਂ ਰਾਤ ਦਾ ਹਨੇਰਾ ਉਹਨਾਂ ਉੱਤੇ ਛਾ ਗਿਆ ਤਾਂ ਉਸ (ਇਬਰਾਹੀਮ) ਨੇ ਇਕ ਤਾਰਾ ਵੇਖਿਆ ਅਤੇ ਆਖਿਆ ਕਿ ਇਹੋ ਮੇਰਾ ਰੱਬ ਹੇ, ਪਰ ਜਦੋਂ ਉਹ ਡੁੱਬ ਗਿਆ ਤਾਂ ਆਖਿਆ ਕਿ ਮੈਂ ਡੁੱਬਣ ਵਾਲਿਆਂ ਨਾਲ ਮੁਹੱਬਤ ਨਹੀਂ ਰੱਖਦਾ।

Sign up for Newsletter

×

Download Our Quran App

For a faster and smoother experience,
install our mobile app now.

Download Now