ਕੁਰਾਨ - 6:8 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَقَالُواْ لَوۡلَآ أُنزِلَ عَلَيۡهِ مَلَكٞۖ وَلَوۡ أَنزَلۡنَا مَلَكٗا لَّقُضِيَ ٱلۡأَمۡرُ ثُمَّ لَا يُنظَرُونَ

Transliteration: (Wa qaaloo law laaa unzila alaihi malakunw wa law anzalna malakal laqudiyal amru summa laa yunzaroon)

8਼ ਇਹ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਇਸ ਨਬੀ ਉੱਤੇ ਕੋਈ ਫ਼ਰਿਸ਼ਤਾ ਕਿਉਂ ਨਹੀਂ ਉਤਾਰਿਆ ਗਿਆ। (ਹੇ ਨਬੀ!) ਜੇ ਅਸੀਂ ਕੋਈ ਫ਼ਰਿਸ਼ਤਾ ਵੀ ਭੇਜ ਦਿੰਦੇ ਤਾਂ ਸਾਰਾ ਕਿੱਸਾ ਹੀ ਖ਼ਤਮ ਹੋ ਗਿਆ ਹੁੰਦਾ। ਫੇਰ ਇਹਨਾਂ ਨੂੰ ਕੋਈ ਢਿੱਲ ਵੀ ਨਾ ਮਿਲਦੀ।

Sign up for Newsletter

×

Download Our Quran App

For a faster and smoother experience,
install our mobile app now.

Download Now