ਕੁਰਾਨ - 6:82 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
ٱلَّذِينَ ءَامَنُواْ وَلَمۡ يَلۡبِسُوٓاْ إِيمَٰنَهُم بِظُلۡمٍ أُوْلَـٰٓئِكَ لَهُمُ ٱلۡأَمۡنُ وَهُم مُّهۡتَدُونَ

Transliteration: (Allazeena aamanoo wa lam yalbisooo eemaanahum bizulmin ulaaa'ika lahumul amnu wa hum muhtadoon)

82਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਆਪਣੇ ਈਮਾਨ ਨੂੰ ਜ਼ੁਲਮ (ਸ਼ਿਰਕ) ਨਾਲ ਨਹੀਂ ਲਬੇੜ੍ਹਿਆ ਉਹਨਾਂ ਲਈ ਹੀ ਅਮਨ ਹੇ ਅਤੇ ਸਿੱਧੇ ਰਾਹ ’ਤੇ ਵੀ ਇਹੋ ਚੱਲ ਰਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now