ਕੁਰਾਨ - 6:87 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

87
وَمِنۡ ءَابَآئِهِمۡ وَذُرِّيَّـٰتِهِمۡ وَإِخۡوَٰنِهِمۡۖ وَٱجۡتَبَيۡنَٰهُمۡ وَهَدَيۡنَٰهُمۡ إِلَىٰ صِرَٰطٖ مُّسۡتَقِيمٖ

Transliteration: (Wa min aabaaa'ihim wa zurriyyaatihim wa ikhwaanihim wajtabainaahum wa hadainaahum ilaa Siraatim Mustaqeem)

87਼ ਇਸ ਦੇ ਨਾਲ ਹੀ ਉਹਨਾਂ ਦੇ ਪਿਓ ਦਾਦਿਆਂ, ਉਹਨਾਂ ਦੀ ਔਲਾਦ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਕੁੱਝ ਨੂੰ ਅਸੀਂ (ਆਪਣੀ ਸੇਵਾ ਲਈ) ਚੁਣ ਲਿਆ ਅਤੇ ਸਿੱਧੇ ਰਾਹ ਵੱਲ ਉਹਨਾਂ ਦੀ ਅਗਵਾਈ ਕੀਤੀ।

Sign up for Newsletter

×

Download Our Quran App

For a faster and smoother experience,
install our mobile app now.

Download Now