ਕੁਰਾਨ - 21:100 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

100
لَهُمۡ فِيهَا زَفِيرٞ وَهُمۡ فِيهَا لَا يَسۡمَعُونَ

Transliteration: (Lahum feehaa zafeerunw wa hum feehaa laa yasma'oon)

100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1

ਸੂਰਹ ਅਲ-ਅੰਬੀਆ ਆਯਤ 100 ਤਫਸੀਰ




1 ਜਦੋਂ ਹਜ਼ਰਤ ਇਬਨੇ ਮਸਊਦ ਨੇ ਇਹ ਆਇਤ ਤਲਾਵਤ ਕੀਤੀ ਅਤੇ ਆਖਿਆ ਕਿ ਜਦੋਂ ਉਹ ਲੋਕ ਜਿਨ੍ਹਾਂ ਦੇ ਮੁਕੱਦਰ ਵਿਚ ਨਰਕ ਲਿਖੀ ਜਾ ਚੁੱਕੀ ਹੈ ਕਿ ਉਹ ਸਦਾ ਹੀ ਉੱਥੇ ਰਹਿਣਗੇ ਅਤੇ ਨਰਕ ਵਿਚ ਸੁੱਟ ਦਿੱਤੇ ਜਾਣਗੇ ਤਾਂ ਇਹਨਾਂ ਵਿੱਚੋਂ ਹਰ ਇਕ ਨੂੰ ਵੱਖ ਵੱਖ ਅੱਗ ਦੇ ਸੰਦੂਕ ਵਿਚ ਸੁੱਟ ਦਿੱਤਾ ਜਾਵੇਗਾ ਅਤੇ ਉਹ ਦੇਖ ਨਾ ਸਕਣਗੇ ਕਿ ਉਸ ਦੋਂ ਛੁੱਟ ਕਿਸੇ ਹੋਰ ਨੂੰ ਵੀ ਨਰਕ ਦੀ ਸਜ਼ਾ ਦਿੱਤੀ ਗਈ ਹੈ। ਫੇਰ ਇਬਨੇ ਮਸਊਦ ਨੇ ਇਹ ਆਇਤ ਤਲਾਵਤ ਕੀਤੀ। (ਇਬਨੇ ਕਸੀਰ, ਅਤ-ਤਿਬਰੀ, ਅਲ-ਕੁਰਤਬੀ)

Sign up for Newsletter

×

Download Our Quran App

For a faster and smoother experience,
install our mobile app now.

Download Now