ਕੁਰਾਨ - 21:103 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

103
لَا يَحۡزُنُهُمُ ٱلۡفَزَعُ ٱلۡأَكۡبَرُ وَتَتَلَقَّىٰهُمُ ٱلۡمَلَـٰٓئِكَةُ هَٰذَا يَوۡمُكُمُ ٱلَّذِي كُنتُمۡ تُوعَدُونَ

Transliteration: (Laa yahzunuhumul faza'ul akbaru wa tatalaq qaahumul malaaa'ikatu haazaa Yawmukumul lazee kuntum too'adoon)

103਼ ਉਹ ਅਤਿਅੰਤ ਘਬਰਾਹਟ ਵਾਲਾ ਵੇਲਾ ਵੀ ਉਹਨਾਂ ਨੂੰ ਗ਼ਮਗ਼ੀਨ ਨਹੀਂ ਕਰੇਗਾ ਅਤੇ ਫ਼ਰਿਸ਼ਤੇ ਉਹਨਾਂ ਨੂੰ ਇਹ ਆਖਦੇ ਹੋਏ ਮਿਲਣਗੇ ਕਿ ਇਹੋ ਤੁਹਾਡਾ ਉਹ ਵੇਲਾ ਹੈ ਜਿਸ ਦਾ ਵਾਅਦਾ ਤੁਹਾਡੇ ਨਾਲ ਕੀਤਾ ਗਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now