ਕੁਰਾਨ - 21:108 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

108
قُلۡ إِنَّمَا يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞۖ فَهَلۡ أَنتُم مُّسۡلِمُونَ

Transliteration: (Qul innamaa yoohaa ilaiya annamaaa ilaahukum illaahunw Waahid, fahal antum muslimoon)

108਼ ਹੇ ਨਬੀ! ਤੁਸੀਂ ਆਖ ਦਿਓ ਕਿ ਮੇਰੇ ਕੋਲ ਤਾਂ ਕੇਵਲ ਇਹੋ ਵਹੀ ਆਉਂਦੀ ਹੈ ਕਿ ਤੁਹਾਡਾ ਸਾਰਿਆਂ ਦਾ ਇਸ਼ਟ ਇਕ (ਅੱਲਾਹ) ਹੀ ਹੈ। ਕੀ ਤੁਸੀਂ ਮੁਸਲਮਾਨ ਹੋ ?

Sign up for Newsletter

×

Download Our Quran App

For a faster and smoother experience,
install our mobile app now.

Download Now