ਕੁਰਾਨ - 21:109 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

109
فَإِن تَوَلَّوۡاْ فَقُلۡ ءَاذَنتُكُمۡ عَلَىٰ سَوَآءٖۖ وَإِنۡ أَدۡرِيٓ أَقَرِيبٌ أَم بَعِيدٞ مَّا تُوعَدُونَ

Transliteration: (Fa in tawallaw faqul aazantukum 'alaa sawaaa'; wa in adreee aqareebun am ba'eedun maa too'adoon)

109਼ ਜੇ ਫੇਰ ਵੀ ਇਹ ਲੋਕ ਮੂੰਹ ਮੋੜ ਲੈਣ ਤਾਂ ਆਖ ਦਿਓ ਕਿ ਮੈਂਨੇ ਤਾਂ ਤੁਹਾਨੂੰ ਖੁੱਲ੍ਹੀ ਚਿਤਾਵਨੀ ਦੇ ਛੱਡੀ ਹੈ। ਮੈਨੂੰ ਉੱਕਾ ਹੀ ਗਿਆਨ ਨਹੀਂ ਕਿ ਜਿਸ ਗੱਲ (ਕਿਆਮਤ) ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੈ, ਕੀ ਉਹ ਦੂਰ ਹੈ ਜਾਂ ਨੇੜੇ?

Sign up for Newsletter

×

Download Our Quran App

For a faster and smoother experience,
install our mobile app now.

Download Now