ਕੁਰਾਨ - 21:11 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
وَكَمۡ قَصَمۡنَا مِن قَرۡيَةٖ كَانَتۡ ظَالِمَةٗ وَأَنشَأۡنَا بَعۡدَهَا قَوۡمًا ءَاخَرِينَ

Transliteration: (Wa kam qasamnaa min qaryatin kaanat zaalimatanw wa ansha' naa ba'dahaa qawman aakhareen)

11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।

Sign up for Newsletter

×

Download Our Quran App

For a faster and smoother experience,
install our mobile app now.

Download Now