ਕੁਰਾਨ - 21:111 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

111
وَإِنۡ أَدۡرِي لَعَلَّهُۥ فِتۡنَةٞ لَّكُمۡ وَمَتَٰعٌ إِلَىٰ حِينٖ

Transliteration: (Wa in adree la'allahoo fitnatul lakum wa mataa'un ilaaheen)

111਼ ਮੈਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਹੋ ਸਕਦਾ ਹੈ ਕਿ ਇਹ (ਅਜ਼ਾਬ ਵਿਚ ਦੇਰੀ) ਤੁਹਾਨੂੰ ਪਰਖਣ ਲਈ ਅਤੇ ਇਕ ਮਿਥੇ ਸਮੇਂ ਲਈ ਤੁਹਾਨੂੰ (ਜੀਵਨ ਦਾ) ਆਨੰਦ ਮਾਨਣ ਲਈ ਹੋਵੇੇ।

Sign up for Newsletter

×

Download Our Quran App

For a faster and smoother experience,
install our mobile app now.

Download Now