ਕੁਰਾਨ - 21:112 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

112
قَٰلَ رَبِّ ٱحۡكُم بِٱلۡحَقِّۗ وَرَبُّنَا ٱلرَّحۡمَٰنُ ٱلۡمُسۡتَعَانُ عَلَىٰ مَا تَصِفُونَ

Transliteration: (Qaala Rabbih kum bil haqq; wa Rabbunar Rahmaa nul musta'aanu 'alaa maa tasifoon (section 7))

112਼ (ਨਬੀ ਨੇ ਕਿਹਾ) ਹੇ ਮੇਰੇ ਰੱਬ! ਇਨਸਾਫ਼ ਨਾਲ ਫ਼ੈਸਲਾ ਕਰ। ਸਾਡਾ ਰੱਬ ਸਾਡੇ ਲਈ ਅਤਿਅੰਤ ਮਿਹਬਾਨ ਹੈ। (ਹੇ ਕਾਫ਼ਿਰੋ!) ਜਿਹੜੀਆਂ ਗੱਲਾਂ ਤੁਸੀਂ ਕਰਦੇ ਹੋ ਉਹਨਾਂ ਲਈ ਉਹੀ ਮਦਦ ਮੰਗਣ ਦੇ ਯੋਗ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now