ਕੁਰਾਨ - 21:13 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
لَا تَرۡكُضُواْ وَٱرۡجِعُوٓاْ إِلَىٰ مَآ أُتۡرِفۡتُمۡ فِيهِ وَمَسَٰكِنِكُمۡ لَعَلَّكُمۡ تُسۡـَٔلُونَ

Transliteration: (Laa tarkudoo warji'ooo ilaa maaa utriftum feehi wa masaakinikum la'allakum tus'aloon)

13਼ (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now