ਕੁਰਾਨ - 21:16 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَمَا خَلَقۡنَا ٱلسَّمَآءَ وَٱلۡأَرۡضَ وَمَا بَيۡنَهُمَا لَٰعِبِينَ

Transliteration: (Wa maa khalaqnas samaaa'a wal arda wa maa bainahumaa laa'ibeen)

16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1

ਸੂਰਹ ਅਲ-ਅੰਬੀਆ ਆਯਤ 16 ਤਫਸੀਰ




1 ਕਿ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖਾਂ ਲਈ ਕੁਦਰਤ ਦੀਆਂ ਨਿਸ਼ਾਨੀਆਂ ਹਨ ਕਿ ਇਸ ਤੋਂ ਉਹ ਸਿੱਖਿਆ ਗ੍ਰਹਣ ਕਰਨ ਅਤੇ ਇਹ ਜਾਣ ਲੈਣ ਕਿ ਸ੍ਰਿਸ਼ਟੀ ਦਾ ਰਚਣਹਾਰ ਕੇਵਲ ਇਕ ਅੱਲਾਹ ਹੀ ਹੈ ਅਤੇ ਊਸ ਤੋਂ ਛੁਟ ਹੋਰ ਕੋਈ ਇਸ਼ਟ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now