ਕੁਰਾਨ - 21:18 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
بَلۡ نَقۡذِفُ بِٱلۡحَقِّ عَلَى ٱلۡبَٰطِلِ فَيَدۡمَغُهُۥ فَإِذَا هُوَ زَاهِقٞۚ وَلَكُمُ ٱلۡوَيۡلُ مِمَّا تَصِفُونَ

Transliteration: (Bal naqzifu bilhaqqi 'alal baatili fa yadmaghuhoo fa izaa huwa zaahiq; wa lakumul wailu mimmaa tasifoon)

18਼ ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now