ਕੁਰਾਨ - 21:19 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
وَلَهُۥ مَن فِي ٱلسَّمَٰوَٰتِ وَٱلۡأَرۡضِۚ وَمَنۡ عِندَهُۥ لَا يَسۡتَكۡبِرُونَ عَنۡ عِبَادَتِهِۦ وَلَا يَسۡتَحۡسِرُونَ

Transliteration: (Wa lahoo man fis samaawaati wal ard; wa man 'indahoo laa yastakbiroona 'an 'ibaada tihee wa laa yastahsiroon)

19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now