ਕੁਰਾਨ - 21:22 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
لَوۡ كَانَ فِيهِمَآ ءَالِهَةٌ إِلَّا ٱللَّهُ لَفَسَدَتَاۚ فَسُبۡحَٰنَ ٱللَّهِ رَبِّ ٱلۡعَرۡشِ عَمَّا يَصِفُونَ

Transliteration: (Law kaana feehimaaa aalihatun illal laahu lafasadataa; fa-Subhaanal laahi Rabbil 'Arshi 'ammaa yasifoon)

22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now