ਕੁਰਾਨ - 21:25 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
وَمَآ أَرۡسَلۡنَا مِن قَبۡلِكَ مِن رَّسُولٍ إِلَّا نُوحِيٓ إِلَيۡهِ أَنَّهُۥ لَآ إِلَٰهَ إِلَّآ أَنَا۠ فَٱعۡبُدُونِ

Transliteration: (Wa maaa arsalnaa min qablika mir Rasoolin illaa nooheee ilaihi annahoo laaa ilaaha illaaa Ana fa'budoon)

25਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now