ਕੁਰਾਨ - 21:26 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَقَالُواْ ٱتَّخَذَ ٱلرَّحۡمَٰنُ وَلَدٗاۗ سُبۡحَٰنَهُۥۚ بَلۡ عِبَادٞ مُّكۡرَمُونَ

Transliteration: (Wa qaalut takhazar Rahmaanu waladaa; Subhaanahu bal 'ibaadum mukramoon)

26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now