ਕੁਰਾਨ - 21:31 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَجَعَلۡنَا فِي ٱلۡأَرۡضِ رَوَٰسِيَ أَن تَمِيدَ بِهِمۡ وَجَعَلۡنَا فِيهَا فِجَاجٗا سُبُلٗا لَّعَلَّهُمۡ يَهۡتَدُونَ

Transliteration: (Wa ja'alnaa fil ardi rawaasiya an tameeda bihim wa ja'alnaa feehaa fijaajan subulal la'allahum yahtadoon)

31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।

Sign up for Newsletter

×

Download Our Quran App

For a faster and smoother experience,
install our mobile app now.

Download Now