ਕੁਰਾਨ - 21:33 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
وَهُوَ ٱلَّذِي خَلَقَ ٱلَّيۡلَ وَٱلنَّهَارَ وَٱلشَّمۡسَ وَٱلۡقَمَرَۖ كُلّٞ فِي فَلَكٖ يَسۡبَحُونَ

Transliteration: (Wa Huwal lazee khalaqal laila wannahaara washshamsa wal qamara kullun fee falakiny yasbahoon)

33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now