ਕੁਰਾਨ - 21:34 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَمَا جَعَلۡنَا لِبَشَرٖ مِّن قَبۡلِكَ ٱلۡخُلۡدَۖ أَفَإِيْن مِّتَّ فَهُمُ ٱلۡخَٰلِدُونَ

Transliteration: (Wa maa ja'alnaa libasharim min qablikal khuld; afa immitta fahumul khaalidoon)

34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?

Sign up for Newsletter

×

Download Our Quran App

For a faster and smoother experience,
install our mobile app now.

Download Now