ਕੁਰਾਨ - 21:35 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
كُلُّ نَفۡسٖ ذَآئِقَةُ ٱلۡمَوۡتِۗ وَنَبۡلُوكُم بِٱلشَّرِّ وَٱلۡخَيۡرِ فِتۡنَةٗۖ وَإِلَيۡنَا تُرۡجَعُونَ

Transliteration: (Kullu nafsin zaaa'iqatul mawt; wa nablookum bi sharri walkhairi fitnatanw wa ilainaa turja'oon)

35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now