ਕੁਰਾਨ - 21:38 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ

Transliteration: (Wa yaqooloona mataa haazal wa'du in kuntum saadiqeen)

38਼ ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now