ਕੁਰਾਨ - 21:40 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
بَلۡ تَأۡتِيهِم بَغۡتَةٗ فَتَبۡهَتُهُمۡ فَلَا يَسۡتَطِيعُونَ رَدَّهَا وَلَا هُمۡ يُنظَرُونَ

Transliteration: (Bal ta'teehim baghtatan fatabhatuhum falaa yastatee'oona raddahaa wa laa hum yunzaroon)

40਼ ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now