ਕੁਰਾਨ - 21:42 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
قُلۡ مَن يَكۡلَؤُكُم بِٱلَّيۡلِ وَٱلنَّهَارِ مِنَ ٱلرَّحۡمَٰنِۚ بَلۡ هُمۡ عَن ذِكۡرِ رَبِّهِم مُّعۡرِضُونَ

Transliteration: (Qul mai yakla 'ukum billaili wannahaari minar Rahmaan; bal hum 'an zikri Rabbihim mu'ridoon)

42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now