ਕੁਰਾਨ - 21:43 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
أَمۡ لَهُمۡ ءَالِهَةٞ تَمۡنَعُهُم مِّن دُونِنَاۚ لَا يَسۡتَطِيعُونَ نَصۡرَ أَنفُسِهِمۡ وَلَا هُم مِّنَّا يُصۡحَبُونَ

Transliteration: (Am lahum aalihatun tamna'uhum min dooninaa; laa yastatee'oona nasra anfusihim wa laa hum minna yus-haboon)

43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now