ਕੁਰਾਨ - 21:45 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
قُلۡ إِنَّمَآ أُنذِرُكُم بِٱلۡوَحۡيِۚ وَلَا يَسۡمَعُ ٱلصُّمُّ ٱلدُّعَآءَ إِذَا مَا يُنذَرُونَ

Transliteration: (Qul innamaaa unzirukum bilwahyi; wa laa yasma'us summud du'aaa 'a izaa maa yunzaroon)

45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now