ਕੁਰਾਨ - 21:46 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
وَلَئِن مَّسَّتۡهُمۡ نَفۡحَةٞ مِّنۡ عَذَابِ رَبِّكَ لَيَقُولُنَّ يَٰوَيۡلَنَآ إِنَّا كُنَّا ظَٰلِمِينَ

Transliteration: (Wa la'in massat hum nafhatun min 'azaabi Rabbika la yaqoolunna yaawailanaaa innnaa kunnaa zaalimeen)

46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now