ਕੁਰਾਨ - 21:48 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَلَقَدۡ ءَاتَيۡنَا مُوسَىٰ وَهَٰرُونَ ٱلۡفُرۡقَانَ وَضِيَآءٗ وَذِكۡرٗا لِّلۡمُتَّقِينَ

Transliteration: (Wa laqad aatainaa Moosa wa haaroonal Furqaana wa diyaa'anw wa zikral lilmuttaqeen)

48਼ (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now